Gurdaspur News: ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਕਤਲ
Advertisement
Article Detail0/zeephh/zeephh2229556

Gurdaspur News: ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਕਤਲ

Gurdaspur News: ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਓਥੇ ਗੁਰਦਵਾਰਾ ਸਾਹਿਬ ਦੇ ਮੁੱਖੀ ਸਨ ਅਤੇ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ।

Gurdaspur News: ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਕਤਲ

Balwinder Singh Khalsa Murder News/ਅਵਤਾਰ ਸਿੰਘ:  ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ 'ਤੇ ਬੀਤੀ ਰਾਤ ਕਤਲ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ।

ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਓਥੇ ਗੁਰਦਵਾਰਾ ਸਾਹਿਬ ਦੇ ਮੁੱਖੀ ਸਨ ਅਤੇ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ।

ਇਹ ਵੀ ਪੜ੍ਹੋ: Dalvir Singh Goldy resigned: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ 

ਮਿਲੀ ਜਾਣਕਾਰੀ ਅਨੁਸਾਰ ਬਾਬੇ ਦੇ ਸੇਵਕ ਰਮਨਦੀਪ ਸਿੰਘ ਵਾਸੀ ਸਲਾਹਪੁਰ ਨੇ ਹੀ ਬਾਬੇ ਦਾ ਕਤਲ ਕੀਤਾ ਹੈ ਜੋ ਕੇ ਕਤਲ ਕਰਨ ਤੋਂ ਬਾਹਦ ਫਰਾਰ ਹੈ। ਕਤਲ ਦੀ ਰੰਜਿਸ਼ ਕਿ ਹੈ ਇਸੇ ਬਾਰੇ ਪੁਲਿਸ ਜਾਂਚ ਕਰ ਰਹੀ ਹੈ

Trending news